ਚੰਡੀਗੜ੍ਹ: ਨਵਾਂ ਸਾਲ 2026 ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਨਵੇਂ ਸਾਲ ਦੇ ਮੌਕੇ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਕਿਹਾ, “ਨਵੇਂ ਸਾਲ 2026 ਦੇ ਮੌਕੇ ‘ਤੇ ਤੁਹਾਨੂੰ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਸਫਲਤਾ ਨਾਲ ਭਰਿਆ ਹੋਵੇ।”














